ਪੰਜਾਬ ਚੋਣਾਂ 2027 ਲਈ 'ਆਪ' ਦੀ ਪਹਿਲੀ ਸੂਚੀ ਜਾਰੀ, ਅੰਮ੍ਰਿਤਸਰ ਦੀਆਂ ਦੋ ਸੀਟਾਂ 'ਤੇ ਮੌਜੂਦਾ ਵਿਧਾਇਕਾਂ ਨੂੰ ਟਿਕਟ
Punjab Elections 2027: AAP Releases First List of 40 Candidates; Sitting MLAs Renominated in Amritsar Seats
ਅੰਮ੍ਰਿਤਸਰ ਸਾਊਥ ਤੋਂ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ ਨੂੰ ਟਿਕਟ; ਧਾਲੀਵਾਲ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ।

ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਅੰਮ੍ਰਿਤਸਰ ਸਾਊਥ ਤੋਂ ਡਾਕਟਰ ਇੰਦਰਬੀਰ ਸਿੰਘ ਨਿੱਝਰ ਅਤੇ ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ ਨੂੰ ਮੁੜ ਟਿਕਟ ਦਿੱਤੀ ਗਈ ਹੈ। ਟਿਕਟ ਮਿਲਣ ਤੋਂ ਬਾਅਦ ਧਾਲੀਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਦਾਅਵਾ ਕੀਤਾ ਕਿ ਇਸ ਵਾਰ ਉਹ 25 ਹਜ਼ਾਰ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਲ ਕਰਨਗੇ।
Editorial Standards & Corrections
GNE NEWS operates under rigorous verification protocols. Factual queries or correction requests regarding this report may be directed to our Ludhiana newsroom via our official editorial desk.
Related Stories in Politics
और संबंधित खबरें
Sunil Jakhar Slams CM Bhagwant Mann over Farmer Loan Waiver and KCC Limit Claims in Jalandhar Press Meet
ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਜਲੰਧਰ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਕਿਸਾਨ ਕਰਜ਼ ਮੁਆਫ਼ੀ ਅਤੇ ਕਿਸਾਨ ਕ੍ਰੈਡਿਟ ਕਾਰਡ (KCC) ਦੀ ਲਿਮਟ ਵਧਾਉਣ ਦੇ ਦਾਅਵਿਆਂ ਨੂੰ ਲੈ ਕੇ ਤਿੱਖੇ ਹਮਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਝੂਠੇ ਦਾਅਵਿਆਂ ਦੇ ਸਹਾਰੇ ਚੱਲ ਰਹੀ ਹੈ।

Shiromani Akali Dal Holds 'Vyapari Milni' in Barnala; Sukhbir Badal Promises Abolition of Inspector Raj
ਬਰਨਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਯੋਜਿਤ 'ਵਪਾਰੀ ਮਿਲਣੀ' ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂਆਂ ਨੇ ਸਥਾਨਕ ਕਾਰੋਬਾਰੀਆਂ ਨਾਲ ਮੀਟਿੰਗ ਕੀਤੀ। ਬਾਦਲ ਨੇ ਕਿਹਾ ਕਿ ਅਕਾਲੀ ਸਰਕਾਰ ਬਣਨ 'ਤੇ ਸੂਬੇ ਵਿੱਚੋਂ ਇੰਸਪੈਕਟਰੀ ਰਾਜ ਖ਼ਤਮ ਕੀਤਾ ਜਾਵੇਗਾ ਅਤੇ ਵਪਾਰੀਆਂ ਲਈ ਸਰਲ ਸਵੈ-ਘੋਸ਼ਣਾ ਰਾਹਤ ਸਕੀਮ ਬਹਾਲ ਕੀਤੀ ਜਾਵੇਗੀ।
