19 Oct 2026
Breaking
ਜਲੰਧਰ 'ਚ ਭਿਆਨਕ ਸੜਕ ਹਾਦਸਾ, Speed Records ਦੇ ਮਾਲਕ ਦੇ ਪੁੱਤਰ ਸਮੇਤ 2 ਨੌਜਵਾਨਾਂ ਦੀ ਮੌਤ
ਅੰਮ੍ਰਿਤਸਰ 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਟਰੈਕਟਰ ਅਤੇ ਸੁਪਰ ਸੀਡਰ ਹੇਠਾਂ ਕੁਚਲ ਕੇ ਨੌਜਵਾਨ ਦਾ ਕਤਲ
ਬੁਢਲਾਡਾ 'ਚ ਪੁਲਿਸ ਥਾਣੇ ਦੇ ਬਾਹਰ ਮਹਿਲਾ ਨਾਲ ਲੁੱਟ, CCTV 'ਚ ਕੈਦ ਹੋਈ ਵਾਰਦਾਤ
ਖੰਨਾ 'ਚ ਪੁਲਿਸ ਰੇਡ 'ਤੇ ਸਵਾਲ, CCTV ਵੀਡੀਓ ਵਾਇਰਲ
ਮਾਨਸਾ ਮੋਰਚੇ ਨੂੰ ਲੈ ਕੇ ਵੱਡਾ ਫੈਸਲਾ, ਮੰਤਰੀਆਂ ਦੀ ਕਮੇਟੀ ਕਰੇਗੀ ਐਕਸ਼ਨ ਕਮੇਟੀ ਨਾਲ ਮੀਟਿੰਗ
ਪੰਜਾਬ 'ਚ AAP ਨੂੰ ਵੱਡਾ ਝਟਕਾ, ਵਿਧਾਇਕਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
ਕੰਪਿਊਟਰ ਅਧਿਆਪਕਾਂ ਦਾ ਸਰਕਾਰ ਖ਼ਿਲਾਫ਼ ਮੋਰਚਾ, CM ਦੀ ਕੋਠੀ ਅੱਗੇ ਧਰਨੇ ਦਾ ਐਲਾਨ
2027 'ਚ ਪੰਜਾਬ ਅੰਦਰ NDA ਦੀ ਸਰਕਾਰ ਬਣੇਗੀ: ਅਮਿਤ ਸ਼ਾਹ
GMADA 'ਚ 10 ਹਜ਼ਾਰ ਕਰੋੜ ਦੇ ਘਪਲੇ ਦਾ ਦੋਸ਼: ਮਜੀਠੀਆ
ਦੀਵਾਲੀ ਤੋਂ ਪਹਿਲਾਂ ਲੁਧਿਆਣਾ 'ਚ ਫੂਡ ਸੇਫਟੀ ਵਿਭਾਗ ਦੀ ਵੱਡੀ ਕਾਰਵਾਈ, ਇੱਕ ਟਨ ਤੋਂ ਵੱਧ ਪੁਰਾਣੀਆਂ ਮਠਿਆਈਆਂ ਨਸ਼ਟ

Punjab3 min read

GMADA 'ਚ 10 ਹਜ਼ਾਰ ਕਰੋੜ ਦੇ ਘਪਲੇ ਦਾ ਦੋਸ਼: ਮਜੀਠੀਆ

ਰੈਮੀਗੇਟ ਕੰਪਨੀ ਨੂੰ 40 ਕਰੋੜ ਦਾ ਫਾਇਦਾ ਪਹੁੰਚਾਉਣ ਲਈ ਸ਼ਰਤਾਂ ਬਦਲਣ ਦਾ ਦਾਅਵਾ, ਸਰਕਾਰ 'ਤੇ ਚੁੱਕੇ ਸਵਾਲ

ਬ
ਬਲਵਿੰਦਰ ਸਿੰਘ ਸਿੱਧੂ
ਸਿਆਸੀ ਵਿਸ਼ਲੇਸ਼ਕ, GNE NEWS
Published: Monday, 2 November 2026
Share Report:WhatsAppXFacebook
ਬਿਕਰਮ ਸਿੰਘ ਮਜੀਠੀਆ ਪ੍ਰੈੱਸ ਕਾਨਫਰੰਸ ਗਮਾਡਾ ਘਪਲਾ
ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ GMADA ਸਬੰਧੀ ਦਸਤਾਵੇਜ਼ ਦਿਖਾਉਂਦੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ।GNE NEWS Archival Photography

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ 'ਤੇ ਗੰਭੀਰ ਦੋਸ਼ ਲਗਾਉਂਦਿਆਂ GMADA ਵਿੱਚ 10 ਹਜ਼ਾਰ ਕਰੋੜ ਰੁਪਏ ਦੇ ਕਥਿਤ ਘਪਲੇ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇੱਕ ਰੈਮੀਗੇਟ ਕੰਪਨੀ ਨੂੰ ਕਰੀਬ 40 ਕਰੋੜ ਰੁਪਏ ਦਾ ਫਾਇਦਾ ਪਹੁੰਚਾਉਣ ਲਈ ਅਲਾਟਮੈਂਟ ਦੀਆਂ ਸ਼ਰਤਾਂ ਵਿੱਚ ਤਬਦੀਲੀਆਂ ਕੀਤੀਆਂ ਗਈਆਂ।

ਮਜੀਠੀਆ ਮੁਤਾਬਕ ਇਸ ਮਾਮਲੇ ਵਿੱਚ GMADA ਦੇ ਚੀਫ਼ ਇੰਜੀਨੀਅਰ ਵੱਲੋਂ ਬਿਆਨ ਦਰਜ ਕਰਵਾਏ ਗਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੰਪਨੀ ਨੂੰ ਫਾਇਦਾ ਪਹੁੰਚਾਉਣ ਲਈ ਸਰਕਾਰੀ ਅਧਿਕਾਰੀਆਂ 'ਤੇ ਦਬਾਅ ਬਣਾਇਆ ਗਿਆ ਅਤੇ ਰਿਪੋਰਟਾਂ ਵਿੱਚ ਵੀ ਤਬਦੀਲੀਆਂ ਕਰਵਾਈਆਂ ਗਈਆਂ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਅਧਿਕਾਰੀਆਂ ਨੂੰ ACR ਖ਼ਰਾਬ ਕਰਨ ਅਤੇ ਵਿਜੀਲੈਂਸ ਕਾਰਵਾਈ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਸਨ।

ਅਕਾਲੀ ਆਗੂ ਨੇ ਇਸ ਮਾਮਲੇ ਵਿੱਚ ਸਤਿੰਦਰ ਜੈਨ, ਵਿਕਾਸ ਗਰਗ ਅਤੇ ਹੋਰ ਵਿਅਕਤੀਆਂ ਦੇ ਨਾਂ ਲੈਂਦਿਆਂ ਉਨ੍ਹਾਂ ਦੀ ਕਥਿਤ ਭੂਮਿਕਾ 'ਤੇ ਸਵਾਲ ਚੁੱਕੇ।

Share Report:WhatsAppXFacebook

Editorial Standards & Corrections

GNE NEWS operates under rigorous verification protocols. Factual queries or correction requests regarding this report may be directed to our Ludhiana newsroom via our official editorial desk.

Related Stories in Punjab

और संबंधित खबरें
ਜਲੰਧਰ ਸੜਕ ਹਾਦਸਾ ਵੋਲਕਸਵੈਗਨ ਕਾਰ
2 Nov 2026

ਜਲੰਧਰ 'ਚ ਭਿਆਨਕ ਸੜਕ ਹਾਦਸਾ, Speed Records ਦੇ ਮਾਲਕ ਦੇ ਪੁੱਤਰ ਸਮੇਤ 2 ਨੌਜਵਾਨਾਂ ਦੀ ਮੌਤ

ਜਲੰਧਰ ਤੋਂ ਇਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਦੇਰ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਹਰਪ੍ਰੀਤ ਸਿੰਘ ਸੰਧੂRead Story
ਅੰਮ੍ਰਿਤਸਰ ਰਾਜਾਸਾਂਸੀ ਕਤਲ ਮਾਮਲਾ ਸਿਵਲ ਹਸਪਤਾਲ ਅਜਨਾਲਾ
2 Nov 2026

ਅੰਮ੍ਰਿਤਸਰ 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਟਰੈਕਟਰ ਅਤੇ ਸੁਪਰ ਸੀਡਰ ਹੇਠਾਂ ਕੁਚਲ ਕੇ ਨੌਜਵਾਨ ਦਾ ਕਤਲ

ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਰਾਜਾਸਾਂਸੀ ਹਲਕੇ ਅਧੀਨ ਪੈਂਦੇ ਪਿੰਡ ਕੋਟਲੀ ਖਹਿਰਾ ਤੋਂ ਇੱਕ ਸਨਸਨੀਖੇਜ਼ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕ ਨੌਜਵਾਨ ਦੀ ਕਥਿਤ ਤੌਰ 'ਤੇ ਟਰੈਕਟਰ ਅਤੇ ਸੁਪਰ ਸੀਡਰ ਹੇਠਾਂ ਕੁਚਲ ਕੇ ਹੱਤਿਆ ਕਰ ਦਿੱਤੀ ਗਈ।

ਗੁਰਪ੍ਰੀਤ ਸਿੰਘ ਗਿੱਲRead Story
ਬੁਢਲਾਡਾ ਲੁੱਟ ਵਾਰਦਾਤ ਸੀਸੀਟੀਵੀ ਫੁਟੇਜ
2 Nov 2026

ਬੁਢਲਾਡਾ 'ਚ ਪੁਲਿਸ ਥਾਣੇ ਦੇ ਬਾਹਰ ਮਹਿਲਾ ਨਾਲ ਲੁੱਟ, CCTV 'ਚ ਕੈਦ ਹੋਈ ਵਾਰਦਾਤ

ਪੰਜਾਬ ਦੇ ਬੁਢਲਾਡਾ ਸ਼ਹਿਰ ਤੋਂ ਲੁੱਟ-ਖੋਹ ਦੀ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਦੋ ਅਣਪਛਾਤੇ ਨੌਜਵਾਨਾਂ ਨੇ ਪੁਲਿਸ ਥਾਣੇ ਦੇ ਬਿਲਕੁਲ ਬਾਹਰ ਇੱਕ ਰਿਟਾਇਰਡ ਮਹਿਲਾ ਨੂੰ ਆਪਣਾ ਨਿਸ਼ਾਨਾ ਬਣਾਇਆ ਅਤੇ ਉਸ ਦਾ ਬੈਗ ਖੋਹ ਕੇ ਫਰਾਰ ਹੋ ਗਏ।

ਸਿਮਰਨਜੀਤ ਕੌਰRead Story