19 Oct 2026
Breaking
ਜਲੰਧਰ 'ਚ ਭਿਆਨਕ ਸੜਕ ਹਾਦਸਾ, Speed Records ਦੇ ਮਾਲਕ ਦੇ ਪੁੱਤਰ ਸਮੇਤ 2 ਨੌਜਵਾਨਾਂ ਦੀ ਮੌਤ
ਅੰਮ੍ਰਿਤਸਰ 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਟਰੈਕਟਰ ਅਤੇ ਸੁਪਰ ਸੀਡਰ ਹੇਠਾਂ ਕੁਚਲ ਕੇ ਨੌਜਵਾਨ ਦਾ ਕਤਲ
ਬੁਢਲਾਡਾ 'ਚ ਪੁਲਿਸ ਥਾਣੇ ਦੇ ਬਾਹਰ ਮਹਿਲਾ ਨਾਲ ਲੁੱਟ, CCTV 'ਚ ਕੈਦ ਹੋਈ ਵਾਰਦਾਤ
ਖੰਨਾ 'ਚ ਪੁਲਿਸ ਰੇਡ 'ਤੇ ਸਵਾਲ, CCTV ਵੀਡੀਓ ਵਾਇਰਲ
ਮਾਨਸਾ ਮੋਰਚੇ ਨੂੰ ਲੈ ਕੇ ਵੱਡਾ ਫੈਸਲਾ, ਮੰਤਰੀਆਂ ਦੀ ਕਮੇਟੀ ਕਰੇਗੀ ਐਕਸ਼ਨ ਕਮੇਟੀ ਨਾਲ ਮੀਟਿੰਗ
ਪੰਜਾਬ 'ਚ AAP ਨੂੰ ਵੱਡਾ ਝਟਕਾ, ਵਿਧਾਇਕਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
ਕੰਪਿਊਟਰ ਅਧਿਆਪਕਾਂ ਦਾ ਸਰਕਾਰ ਖ਼ਿਲਾਫ਼ ਮੋਰਚਾ, CM ਦੀ ਕੋਠੀ ਅੱਗੇ ਧਰਨੇ ਦਾ ਐਲਾਨ
2027 'ਚ ਪੰਜਾਬ ਅੰਦਰ NDA ਦੀ ਸਰਕਾਰ ਬਣੇਗੀ: ਅਮਿਤ ਸ਼ਾਹ
GMADA 'ਚ 10 ਹਜ਼ਾਰ ਕਰੋੜ ਦੇ ਘਪਲੇ ਦਾ ਦੋਸ਼: ਮਜੀਠੀਆ
ਦੀਵਾਲੀ ਤੋਂ ਪਹਿਲਾਂ ਲੁਧਿਆਣਾ 'ਚ ਫੂਡ ਸੇਫਟੀ ਵਿਭਾਗ ਦੀ ਵੱਡੀ ਕਾਰਵਾਈ, ਇੱਕ ਟਨ ਤੋਂ ਵੱਧ ਪੁਰਾਣੀਆਂ ਮਠਿਆਈਆਂ ਨਸ਼ਟ

Punjab3 min read

ਜਲੰਧਰ 'ਚ ਭਿਆਨਕ ਸੜਕ ਹਾਦਸਾ, Speed Records ਦੇ ਮਾਲਕ ਦੇ ਪੁੱਤਰ ਸਮੇਤ 2 ਨੌਜਵਾਨਾਂ ਦੀ ਮੌਤ

ਪੁਲਿਸ ਲਾਈਨਜ਼ ਨੇੜੇ ਫਲਾਈਓਵਰ 'ਤੇ ਨਗਰ ਨਿਗਮ ਦੀ ਖੜ੍ਹੀ ਟਰੈਕਟਰ-ਟਰਾਲੀ ਨਾਲ ਟਕਰਾਈ ਕਾਰ

ਹ
ਹਰਪ੍ਰੀਤ ਸਿੰਘ ਸੰਧੂ
ਦੋਆਬਾ ਖੇਤਰੀ ਬਿਊਰੋ ਮੁਖੀ, GNE NEWS
Published: Monday, 2 November 2026
Share Report:WhatsAppXFacebook
ਜਲੰਧਰ ਸੜਕ ਹਾਦਸਾ ਵੋਲਕਸਵੈਗਨ ਕਾਰ
ਜਲੰਧਰ ਪੁਲਿਸ ਲਾਈਨਜ਼ ਨੇੜੇ ਫਲਾਈਓਵਰ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਨੁਕਸਾਨੀ ਗਈ ਵੋਲਕਸਵੈਗਨ ਕਾਰ।GNE NEWS Archival Photography

ਜਲੰਧਰ ਤੋਂ ਇਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਦੇਰ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਮ੍ਰਿਤਕਾਂ ਦੀ ਪਛਾਣ ਵਿਦਿਤ ਓਲਖ ਅਤੇ ਆਰਵ ਤਲਵਾਰ ਵਜੋਂ ਹੋਈ ਹੈ। ਵਿਦਿਤ ਓਲਖ, ਮਸ਼ਹੂਰ ਪੰਜਾਬੀ ਮਿਊਜ਼ਿਕ ਕੰਪਨੀ ਸਪੀਡ ਰਿਕਾਰਡਜ਼ ਦੇ ਮਾਲਕ ਦਿਨੇਸ਼ ਓਲਖ ਦਾ ਪੁੱਤਰ ਸੀ, ਜਦਕਿ ਆਰਵ ਤਲਵਾਰ ਪੁੱਪੀ ਸਵੀਟਸ ਦੇ ਮਾਲਕ ਦਾ ਪੁੱਤਰ ਸੀ।

ਮੁੱਢਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਰਾਤ ਕਰੀਬ 3 ਵਜੇ ਪੁਲਿਸ ਲਾਈਨਜ਼ ਦੇ ਨੇੜੇ ਫਲਾਈਓਵਰ 'ਤੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਪੰਜ ਦੋਸਤ ਵੋਲਕਸਵੈਗਨ ਕਾਰ ਵਿੱਚ ਸਵਾਰ ਹੋ ਕੇ ਜਨਮਦਿਨ ਦੀ ਪਾਰਟੀ ਤੋਂ ਘਰ ਵਾਪਸ ਪਰਤ ਰਹੇ ਸਨ।

ਇਸੇ ਦੌਰਾਨ ਉਨ੍ਹਾਂ ਦੀ ਕਾਰ ਫਲਾਈਓਵਰ 'ਤੇ ਖੜ੍ਹੀ ਨਗਰ ਨਿਗਮ ਦੀ ਟਰੈਕਟਰ-ਟਰਾਲੀ ਨਾਲ ਜ਼ੋਰਦਾਰ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋ ਨੌਜਵਾਨਾਂ ਦੀ ਜਾਨ ਚਲੀ ਗਈ।

ਫਿਲਹਾਲ ਹਾਦਸੇ ਦੇ ਪੂਰੇ ਕਾਰਨਾਂ ਅਤੇ ਬਾਕੀ ਨੌਜਵਾਨਾਂ ਦੀ ਹਾਲਤ ਸਬੰਧੀ ਹੋਰ ਜਾਣਕਾਰੀ ਦੀ ਉਡੀਕ ਹੈ।

Share Report:WhatsAppXFacebook

Editorial Standards & Corrections

GNE NEWS operates under rigorous verification protocols. Factual queries or correction requests regarding this report may be directed to our Ludhiana newsroom via our official editorial desk.

Related Stories in Punjab

और संबंधित खबरें
ਅੰਮ੍ਰਿਤਸਰ ਰਾਜਾਸਾਂਸੀ ਕਤਲ ਮਾਮਲਾ ਸਿਵਲ ਹਸਪਤਾਲ ਅਜਨਾਲਾ
2 Nov 2026

ਅੰਮ੍ਰਿਤਸਰ 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਟਰੈਕਟਰ ਅਤੇ ਸੁਪਰ ਸੀਡਰ ਹੇਠਾਂ ਕੁਚਲ ਕੇ ਨੌਜਵਾਨ ਦਾ ਕਤਲ

ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਰਾਜਾਸਾਂਸੀ ਹਲਕੇ ਅਧੀਨ ਪੈਂਦੇ ਪਿੰਡ ਕੋਟਲੀ ਖਹਿਰਾ ਤੋਂ ਇੱਕ ਸਨਸਨੀਖੇਜ਼ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕ ਨੌਜਵਾਨ ਦੀ ਕਥਿਤ ਤੌਰ 'ਤੇ ਟਰੈਕਟਰ ਅਤੇ ਸੁਪਰ ਸੀਡਰ ਹੇਠਾਂ ਕੁਚਲ ਕੇ ਹੱਤਿਆ ਕਰ ਦਿੱਤੀ ਗਈ।

ਗੁਰਪ੍ਰੀਤ ਸਿੰਘ ਗਿੱਲRead Story
ਬੁਢਲਾਡਾ ਲੁੱਟ ਵਾਰਦਾਤ ਸੀਸੀਟੀਵੀ ਫੁਟੇਜ
2 Nov 2026

ਬੁਢਲਾਡਾ 'ਚ ਪੁਲਿਸ ਥਾਣੇ ਦੇ ਬਾਹਰ ਮਹਿਲਾ ਨਾਲ ਲੁੱਟ, CCTV 'ਚ ਕੈਦ ਹੋਈ ਵਾਰਦਾਤ

ਪੰਜਾਬ ਦੇ ਬੁਢਲਾਡਾ ਸ਼ਹਿਰ ਤੋਂ ਲੁੱਟ-ਖੋਹ ਦੀ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਦੋ ਅਣਪਛਾਤੇ ਨੌਜਵਾਨਾਂ ਨੇ ਪੁਲਿਸ ਥਾਣੇ ਦੇ ਬਿਲਕੁਲ ਬਾਹਰ ਇੱਕ ਰਿਟਾਇਰਡ ਮਹਿਲਾ ਨੂੰ ਆਪਣਾ ਨਿਸ਼ਾਨਾ ਬਣਾਇਆ ਅਤੇ ਉਸ ਦਾ ਬੈਗ ਖੋਹ ਕੇ ਫਰਾਰ ਹੋ ਗਏ।

ਸਿਮਰਨਜੀਤ ਕੌਰRead Story
ਖੰਨਾ ਪੁਲਿਸ ਰੇਡ ਸੀਸੀਟੀਵੀ ਫੁਟੇਜ ਮਹੰਤ ਕਸ਼ਮੀਰ ਗਿਰੀ
2 Nov 2026

ਖੰਨਾ 'ਚ ਪੁਲਿਸ ਰੇਡ 'ਤੇ ਸਵਾਲ, CCTV ਵੀਡੀਓ ਵਾਇਰਲ

ਪੰਜਾਬ ਦੇ ਖੰਨਾ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਪੰਜਾਬ ਪੁਲਿਸ ਦੀ ਕਾਰਵਾਈ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਮਾਮਲਾ ਸ਼ਿਵ ਸੈਨਾ ਆਗੂ ਮਹੰਤ ਕਸ਼ਮੀਰ ਗਿਰੀ ਨਾਲ ਜੁੜਿਆ ਹੋਇਆ ਹੈ, ਜਿਨ੍ਹਾਂ ਦੇ ਘਰ ਅਤੇ ਦਫ਼ਤਰ 'ਤੇ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਗਈ ਸੀ।

ਹਰਪ੍ਰੀਤ ਸਿੰਘ ਸੰਧੂRead Story