19 Oct 2026
Breaking
ਜਲੰਧਰ 'ਚ ਭਿਆਨਕ ਸੜਕ ਹਾਦਸਾ, Speed Records ਦੇ ਮਾਲਕ ਦੇ ਪੁੱਤਰ ਸਮੇਤ 2 ਨੌਜਵਾਨਾਂ ਦੀ ਮੌਤ
ਅੰਮ੍ਰਿਤਸਰ 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਟਰੈਕਟਰ ਅਤੇ ਸੁਪਰ ਸੀਡਰ ਹੇਠਾਂ ਕੁਚਲ ਕੇ ਨੌਜਵਾਨ ਦਾ ਕਤਲ
ਬੁਢਲਾਡਾ 'ਚ ਪੁਲਿਸ ਥਾਣੇ ਦੇ ਬਾਹਰ ਮਹਿਲਾ ਨਾਲ ਲੁੱਟ, CCTV 'ਚ ਕੈਦ ਹੋਈ ਵਾਰਦਾਤ
ਖੰਨਾ 'ਚ ਪੁਲਿਸ ਰੇਡ 'ਤੇ ਸਵਾਲ, CCTV ਵੀਡੀਓ ਵਾਇਰਲ
ਮਾਨਸਾ ਮੋਰਚੇ ਨੂੰ ਲੈ ਕੇ ਵੱਡਾ ਫੈਸਲਾ, ਮੰਤਰੀਆਂ ਦੀ ਕਮੇਟੀ ਕਰੇਗੀ ਐਕਸ਼ਨ ਕਮੇਟੀ ਨਾਲ ਮੀਟਿੰਗ
ਪੰਜਾਬ 'ਚ AAP ਨੂੰ ਵੱਡਾ ਝਟਕਾ, ਵਿਧਾਇਕਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
ਕੰਪਿਊਟਰ ਅਧਿਆਪਕਾਂ ਦਾ ਸਰਕਾਰ ਖ਼ਿਲਾਫ਼ ਮੋਰਚਾ, CM ਦੀ ਕੋਠੀ ਅੱਗੇ ਧਰਨੇ ਦਾ ਐਲਾਨ
2027 'ਚ ਪੰਜਾਬ ਅੰਦਰ NDA ਦੀ ਸਰਕਾਰ ਬਣੇਗੀ: ਅਮਿਤ ਸ਼ਾਹ
GMADA 'ਚ 10 ਹਜ਼ਾਰ ਕਰੋੜ ਦੇ ਘਪਲੇ ਦਾ ਦੋਸ਼: ਮਜੀਠੀਆ
ਦੀਵਾਲੀ ਤੋਂ ਪਹਿਲਾਂ ਲੁਧਿਆਣਾ 'ਚ ਫੂਡ ਸੇਫਟੀ ਵਿਭਾਗ ਦੀ ਵੱਡੀ ਕਾਰਵਾਈ, ਇੱਕ ਟਨ ਤੋਂ ਵੱਧ ਪੁਰਾਣੀਆਂ ਮਠਿਆਈਆਂ ਨਸ਼ਟ

Punjab3 min read

ਮਾਨਸਾ ਮੋਰਚੇ ਨੂੰ ਲੈ ਕੇ ਵੱਡਾ ਫੈਸਲਾ, ਮੰਤਰੀਆਂ ਦੀ ਕਮੇਟੀ ਕਰੇਗੀ ਐਕਸ਼ਨ ਕਮੇਟੀ ਨਾਲ ਮੀਟਿੰਗ

ADGP ਗੌਤਮ ਚੀਮਾ, DIG ਹਰਜੀਤ ਸਿੰਘ ਅਤੇ IAS ਕੁਲਵੰਤ ਸਿੰਘ ਨਾਲ ਹੋਈ ਮੀਟਿੰਗ; ਸਰਕਾਰ ਨੂੰ ਭੇਜੀ ਜਾਵੇਗੀ ਰਿਪੋਰਟ

ਜ
ਜਸਵੀਰ ਸਿੰਘ ਢਿੱਲੋਂ
ਮਾਲਵਾ ਖੇਤਰੀ ਬਿਊਰੋ, GNE NEWS
Published: Monday, 2 November 2026
Share Report:WhatsAppXFacebook
ਮਾਨਸਾ ਮੋਰਚਾ ਐਕਸ਼ਨ ਕਮੇਟੀ ਮੀਟਿੰਗ
ਮਾਨਸਾ ਵਿਖੇ ਪਰਵਿੰਦਰ ਝੋਟਾ ਮਾਮਲੇ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਦੀ ਮੀਟਿੰਗ।GNE NEWS Archival Photography

ਮਾਨਸਾ ਵਿੱਚ ਪਰਵਿੰਦਰ ਝੋਟਾ ਕਤਲ ਮਾਮਲੇ ਨੂੰ ਲੈ ਕੇ ਲੱਗੇ ਮੋਰਚੇ ਸਬੰਧੀ ਵੱਡੀ ਖ਼ਬਰ ਸਾਹਮਣੇ ਆਈ ਹੈ। ਮੋਰਚੇ ਦੀ ਐਕਸ਼ਨ ਕਮੇਟੀ ਨਾਲ ਹੁਣ ਪੰਜਾਬ ਸਰਕਾਰ ਦੀ ਮੰਤਰੀਆਂ ਦੀ ਕਮੇਟੀ ਮੀਟਿੰਗ ਕਰੇਗੀ। ਇਸ ਸਬੰਧੀ ਪ੍ਰਸ਼ਾਸਨ ਅਤੇ ਮੋਰਚੇ ਦੇ ਨੁਮਾਇੰਦਿਆਂ ਵਿਚਕਾਰ ਹੋਈ ਮੀਟਿੰਗ ਵਿੱਚ ਸਹਿਮਤੀ ਬਣੀ ਹੈ।

ਜਾਣਕਾਰੀ ਮੁਤਾਬਕ ਮੋਰਚੇ ਦੇ ਨੁਮਾਇੰਦਿਆਂ ਨੇ ADGP ਗੌਤਮ ਚੀਮਾ, DIG ਹਰਜੀਤ ਸਿੰਘ ਅਤੇ IAS ਕੁਲਵੰਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਵਿੱਚ ਪਰਵਿੰਦਰ ਝੋਟਾ ਮਾਮਲੇ ਨੂੰ ਲੈ ਕੇ ਚੱਲ ਰਹੇ ਸੰਘਰਸ਼ ਅਤੇ ਐਕਸ਼ਨ ਕਮੇਟੀ ਦੀਆਂ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਤੋਂ ਬਾਅਦ ADGP ਗੌਤਮ ਚੀਮਾ ਨੇ ਦੱਸਿਆ ਕਿ ਮੰਤਰੀ ਕੁਲਤਾਰ ਸਿੰਘ ਸੰਧਵਾਂ, ਬਲਬੀਰ ਸਿੰਘ ਅਤੇ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗ ਕਰਵਾਉਣ ਸਬੰਧੀ ਸਹਿਮਤੀ ਬਣੀ ਹੈ। ਇਸ ਮਾਮਲੇ ਦੀ ਰਿਪੋਰਟ ਸਰਕਾਰ ਨੂੰ ਭੇਜੀ ਜਾਵੇਗੀ ਅਤੇ ਸਰਕਾਰ ਨਾਲ ਗੱਲਬਾਤ ਕਰਕੇ ਅਗਲੀ ਮੀਟਿੰਗ ਦਾ ਪ੍ਰਬੰਧ ਕੀਤਾ ਜਾਵੇਗਾ।

ਦੱਸਿਆ ਜਾ ਰਿਹ ਹੈ ਕਿ ਪਰਵਿੰਦਰ ਝੋਟਾ ਦੇ ਪਿਤਾ ਸਮੇਤ ਐਕਸ਼ਨ ਕਮੇਟੀ ਦੇ ਤਿੰਨ ਨੁਮਾਇੰਦੇ ਪ੍ਰਸ਼ਾਸਨ ਨੂੰ ਮਿਲਣ ਪਹੁੰਚੇ ਸਨ।

Share Report:WhatsAppXFacebook

Editorial Standards & Corrections

GNE NEWS operates under rigorous verification protocols. Factual queries or correction requests regarding this report may be directed to our Ludhiana newsroom via our official editorial desk.

Related Stories in Punjab

और संबंधित खबरें
ਜਲੰਧਰ ਸੜਕ ਹਾਦਸਾ ਵੋਲਕਸਵੈਗਨ ਕਾਰ
2 Nov 2026

ਜਲੰਧਰ 'ਚ ਭਿਆਨਕ ਸੜਕ ਹਾਦਸਾ, Speed Records ਦੇ ਮਾਲਕ ਦੇ ਪੁੱਤਰ ਸਮੇਤ 2 ਨੌਜਵਾਨਾਂ ਦੀ ਮੌਤ

ਜਲੰਧਰ ਤੋਂ ਇਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਦੇਰ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਹਰਪ੍ਰੀਤ ਸਿੰਘ ਸੰਧੂRead Story
ਅੰਮ੍ਰਿਤਸਰ ਰਾਜਾਸਾਂਸੀ ਕਤਲ ਮਾਮਲਾ ਸਿਵਲ ਹਸਪਤਾਲ ਅਜਨਾਲਾ
2 Nov 2026

ਅੰਮ੍ਰਿਤਸਰ 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਟਰੈਕਟਰ ਅਤੇ ਸੁਪਰ ਸੀਡਰ ਹੇਠਾਂ ਕੁਚਲ ਕੇ ਨੌਜਵਾਨ ਦਾ ਕਤਲ

ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਰਾਜਾਸਾਂਸੀ ਹਲਕੇ ਅਧੀਨ ਪੈਂਦੇ ਪਿੰਡ ਕੋਟਲੀ ਖਹਿਰਾ ਤੋਂ ਇੱਕ ਸਨਸਨੀਖੇਜ਼ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕ ਨੌਜਵਾਨ ਦੀ ਕਥਿਤ ਤੌਰ 'ਤੇ ਟਰੈਕਟਰ ਅਤੇ ਸੁਪਰ ਸੀਡਰ ਹੇਠਾਂ ਕੁਚਲ ਕੇ ਹੱਤਿਆ ਕਰ ਦਿੱਤੀ ਗਈ।

ਗੁਰਪ੍ਰੀਤ ਸਿੰਘ ਗਿੱਲRead Story
ਬੁਢਲਾਡਾ ਲੁੱਟ ਵਾਰਦਾਤ ਸੀਸੀਟੀਵੀ ਫੁਟੇਜ
2 Nov 2026

ਬੁਢਲਾਡਾ 'ਚ ਪੁਲਿਸ ਥਾਣੇ ਦੇ ਬਾਹਰ ਮਹਿਲਾ ਨਾਲ ਲੁੱਟ, CCTV 'ਚ ਕੈਦ ਹੋਈ ਵਾਰਦਾਤ

ਪੰਜਾਬ ਦੇ ਬੁਢਲਾਡਾ ਸ਼ਹਿਰ ਤੋਂ ਲੁੱਟ-ਖੋਹ ਦੀ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਦੋ ਅਣਪਛਾਤੇ ਨੌਜਵਾਨਾਂ ਨੇ ਪੁਲਿਸ ਥਾਣੇ ਦੇ ਬਿਲਕੁਲ ਬਾਹਰ ਇੱਕ ਰਿਟਾਇਰਡ ਮਹਿਲਾ ਨੂੰ ਆਪਣਾ ਨਿਸ਼ਾਨਾ ਬਣਾਇਆ ਅਤੇ ਉਸ ਦਾ ਬੈਗ ਖੋਹ ਕੇ ਫਰਾਰ ਹੋ ਗਏ।

ਸਿਮਰਨਜੀਤ ਕੌਰRead Story