19 Oct 2026
Breaking
ਜਲੰਧਰ 'ਚ ਭਿਆਨਕ ਸੜਕ ਹਾਦਸਾ, Speed Records ਦੇ ਮਾਲਕ ਦੇ ਪੁੱਤਰ ਸਮੇਤ 2 ਨੌਜਵਾਨਾਂ ਦੀ ਮੌਤ
ਅੰਮ੍ਰਿਤਸਰ 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਟਰੈਕਟਰ ਅਤੇ ਸੁਪਰ ਸੀਡਰ ਹੇਠਾਂ ਕੁਚਲ ਕੇ ਨੌਜਵਾਨ ਦਾ ਕਤਲ
ਬੁਢਲਾਡਾ 'ਚ ਪੁਲਿਸ ਥਾਣੇ ਦੇ ਬਾਹਰ ਮਹਿਲਾ ਨਾਲ ਲੁੱਟ, CCTV 'ਚ ਕੈਦ ਹੋਈ ਵਾਰਦਾਤ
ਖੰਨਾ 'ਚ ਪੁਲਿਸ ਰੇਡ 'ਤੇ ਸਵਾਲ, CCTV ਵੀਡੀਓ ਵਾਇਰਲ
ਮਾਨਸਾ ਮੋਰਚੇ ਨੂੰ ਲੈ ਕੇ ਵੱਡਾ ਫੈਸਲਾ, ਮੰਤਰੀਆਂ ਦੀ ਕਮੇਟੀ ਕਰੇਗੀ ਐਕਸ਼ਨ ਕਮੇਟੀ ਨਾਲ ਮੀਟਿੰਗ
ਪੰਜਾਬ 'ਚ AAP ਨੂੰ ਵੱਡਾ ਝਟਕਾ, ਵਿਧਾਇਕਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
ਕੰਪਿਊਟਰ ਅਧਿਆਪਕਾਂ ਦਾ ਸਰਕਾਰ ਖ਼ਿਲਾਫ਼ ਮੋਰਚਾ, CM ਦੀ ਕੋਠੀ ਅੱਗੇ ਧਰਨੇ ਦਾ ਐਲਾਨ
2027 'ਚ ਪੰਜਾਬ ਅੰਦਰ NDA ਦੀ ਸਰਕਾਰ ਬਣੇਗੀ: ਅਮਿਤ ਸ਼ਾਹ
GMADA 'ਚ 10 ਹਜ਼ਾਰ ਕਰੋੜ ਦੇ ਘਪਲੇ ਦਾ ਦੋਸ਼: ਮਜੀਠੀਆ
ਦੀਵਾਲੀ ਤੋਂ ਪਹਿਲਾਂ ਲੁਧਿਆਣਾ 'ਚ ਫੂਡ ਸੇਫਟੀ ਵਿਭਾਗ ਦੀ ਵੱਡੀ ਕਾਰਵਾਈ, ਇੱਕ ਟਨ ਤੋਂ ਵੱਧ ਪੁਰਾਣੀਆਂ ਮਠਿਆਈਆਂ ਨਸ਼ਟ

Politics3 min read

ਪੰਜਾਬ 'ਚ AAP ਨੂੰ ਵੱਡਾ ਝਟਕਾ, ਵਿਧਾਇਕਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ ਨੇ ਸਰਕਾਰ 'ਤੇ ਚੁੱਕੇ ਸਵਾਲ, ਨਸ਼ਾ, ਸਿੱਖਿਆ ਅਤੇ ਕਿਸਾਨਾਂ ਦੇ ਮੁੱਦਿਆਂ 'ਤੇ ਘੇਰਿਆ

ਬ
ਬਲਵਿੰਦਰ ਸਿੰਘ ਸਿੱਧੂ
ਸਿਆਸੀ ਵਿਸ਼ਲੇਸ਼ਕ, GNE NEWS
Published: Monday, 2 November 2026
Share Report:WhatsAppXFacebook
ਚੇਤਨ ਸਿੰਘ ਜੌੜਾਮਾਜਰਾ ਹਰਮੀਤ ਸਿੰਘ ਪਠਾਣਮਾਜਰਾ ਪ੍ਰੈੱਸ ਕਾਨਫਰੰਸ
ਪਟਿਆਲਾ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ੇ ਦਾ ਐਲਾਨ ਕਰਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਸਾਥੀ।GNE NEWS Archival Photography

ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ ਸਮੇਤ ਕਈ ਆਗੂਆਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਪਟਿਆਲਾ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਉਨ੍ਹਾਂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਕਈ ਸਵਾਲ ਖੜ੍ਹੇ ਕੀਤੇ।

ਪ੍ਰੈੱਸ ਕਾਨਫਰੰਸ ਦੌਰਾਨ ਆਗੂਆਂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਪੂਰੇ ਨਹੀਂ ਹੋਏ। ਉਨ੍ਹਾਂ ਨੇ ਖਾਸ ਤੌਰ 'ਤੇ ਨਸ਼ਿਆਂ, ਸਿੱਖਿਆ, ਸਿਹਤ ਸਹੂਲਤਾਂ ਅਤੇ ਕਿਸਾਨਾਂ ਨੂੰ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (MSP) ਦੇਣ ਦੇ ਮੁੱਦੇ ਚੁੱਕੇ।

ਨਸ਼ਿਆਂ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਦਿਆਂ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਅਜੇ ਵੀ ਗੰਭੀਰ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਸਿਰਫ਼ ਗ੍ਰਿਫ਼ਤਾਰ ਕਰਨ ਦੀ ਬਜਾਏ ਉਨ੍ਹਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਡੀ-ਐਡੀਕਸ਼ਨ ਸੈਂਟਰਾਂ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ।

Share Report:WhatsAppXFacebook

Editorial Standards & Corrections

GNE NEWS operates under rigorous verification protocols. Factual queries or correction requests regarding this report may be directed to our Ludhiana newsroom via our official editorial desk.