19 Oct 2026
Breaking
ਜਲੰਧਰ 'ਚ ਭਿਆਨਕ ਸੜਕ ਹਾਦਸਾ, Speed Records ਦੇ ਮਾਲਕ ਦੇ ਪੁੱਤਰ ਸਮੇਤ 2 ਨੌਜਵਾਨਾਂ ਦੀ ਮੌਤ
ਅੰਮ੍ਰਿਤਸਰ 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਟਰੈਕਟਰ ਅਤੇ ਸੁਪਰ ਸੀਡਰ ਹੇਠਾਂ ਕੁਚਲ ਕੇ ਨੌਜਵਾਨ ਦਾ ਕਤਲ
ਬੁਢਲਾਡਾ 'ਚ ਪੁਲਿਸ ਥਾਣੇ ਦੇ ਬਾਹਰ ਮਹਿਲਾ ਨਾਲ ਲੁੱਟ, CCTV 'ਚ ਕੈਦ ਹੋਈ ਵਾਰਦਾਤ
ਖੰਨਾ 'ਚ ਪੁਲਿਸ ਰੇਡ 'ਤੇ ਸਵਾਲ, CCTV ਵੀਡੀਓ ਵਾਇਰਲ
ਮਾਨਸਾ ਮੋਰਚੇ ਨੂੰ ਲੈ ਕੇ ਵੱਡਾ ਫੈਸਲਾ, ਮੰਤਰੀਆਂ ਦੀ ਕਮੇਟੀ ਕਰੇਗੀ ਐਕਸ਼ਨ ਕਮੇਟੀ ਨਾਲ ਮੀਟਿੰਗ
ਪੰਜਾਬ 'ਚ AAP ਨੂੰ ਵੱਡਾ ਝਟਕਾ, ਵਿਧਾਇਕਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
ਕੰਪਿਊਟਰ ਅਧਿਆਪਕਾਂ ਦਾ ਸਰਕਾਰ ਖ਼ਿਲਾਫ਼ ਮੋਰਚਾ, CM ਦੀ ਕੋਠੀ ਅੱਗੇ ਧਰਨੇ ਦਾ ਐਲਾਨ
2027 'ਚ ਪੰਜਾਬ ਅੰਦਰ NDA ਦੀ ਸਰਕਾਰ ਬਣੇਗੀ: ਅਮਿਤ ਸ਼ਾਹ
GMADA 'ਚ 10 ਹਜ਼ਾਰ ਕਰੋੜ ਦੇ ਘਪਲੇ ਦਾ ਦੋਸ਼: ਮਜੀਠੀਆ
ਦੀਵਾਲੀ ਤੋਂ ਪਹਿਲਾਂ ਲੁਧਿਆਣਾ 'ਚ ਫੂਡ ਸੇਫਟੀ ਵਿਭਾਗ ਦੀ ਵੱਡੀ ਕਾਰਵਾਈ, ਇੱਕ ਟਨ ਤੋਂ ਵੱਧ ਪੁਰਾਣੀਆਂ ਮਠਿਆਈਆਂ ਨਸ਼ਟ

45 ਦਿਨਾਂ ਤੋਂ ਸੰਗਰੂਰ DC ਦਫ਼ਤਰ ਅੱਗੇ ਪੱਕਾ ਧਰਨਾ; 21 ਸਾਲਾਂ ਤੋਂ ਸੇਵਾ ਨਿਭਾ ਰਹੇ ਅਧਿਆਪਕਾਂ ਨੇ ਪੱਕਾ ਕਰਨ ਅਤੇ DA ਜਾਰੀ ਕਰਨ ਦੀ ਮੰਗ ਚੁੱਕੀ

ਸ
ਸੁਖਦੇਵ ਸਿੰਘ ਗਰੇਵਾਲ
ਸਿੱਖਿਆ ਤੇ ਮੁਲਾਜ਼ਮ ਬਿਊਰੋ, GNE NEWS
Published: Monday, 2 November 2026
Share Report:WhatsAppXFacebook
ਕੰਪਿਊਟਰ ਅਧਿਆਪਕ ਸੰਗਰੂਰ ਰੋਸ ਧਰਨਾ
ਸੰਗਰੂਰ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਦੌਰਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਕੰਪਿਊਟਰ ਅਧਿਆਪਕ।GNE NEWS Archival Photography

ਸੰਗਰੂਰ: ਪੰਜਾਬ ਸਰਕਾਰ ਖ਼ਿਲਾਫ਼ ਕੰਪਿਊਟਰ ਅਧਿਆਪਕਾਂ ਦਾ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ। ਸੰਗਰੂਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਅਧਿਆਪਕ ਪਿਛਲੇ 45 ਦਿਨਾਂ ਤੋਂ ਪੱਕਾ ਮੋਰਚਾ ਲਗਾ ਕੇ ਬੈਠੇ ਹਨ। ਅਧਿਆਪਕਾਂ ਨੇ ਐਲਾਨ ਕੀਤਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਸਾਹਮਣੇ ਧਰਨਾ ਦੇਣਗੇ।

ਮੋਰਚੇ ਵਿੱਚ ਸ਼ਾਮਲ ਕੰਪਿਊਟਰ ਅਧਿਆਪਕ ਹਰਭਗਵਾਨ ਸਿੰਘ ਨੇ ਕਿਹਾ ਕਿ ਸਾਲ 2011 ਤੋਂ ਲਗਾਤਾਰ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਦੀ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਸਾਢੇ ਚਾਰ ਸਾਲਾਂ ਦੌਰਾਨ ਉਨ੍ਹਾਂ ਨੂੰ ਸਿਰਫ਼ ਭਰੋਸੇ ਦਿੱਤੇ ਹਨ, ਪਰ ਪੱਕਾ ਕਰਨ ਅਤੇ ਹੋਰ ਸਹੂਲਤਾਂ ਸਬੰਧੀ ਕੋਈ ਠੋਸ ਫ਼ੈਸਲਾ ਨਹੀਂ ਲਿਆ।

ਉਨ੍ਹਾਂ ਕਿਹਾ ਕਿ ਕੰਪਿਊਟਰ ਅਧਿਆਪਕ ਪਿਛਲੇ 20-21 ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਹਨ, ਪਰ ਕਈ ਸਕੂਲਾਂ ਵਿੱਚ ਕੰਪਿਊਟਰ ਹੀ ਉਪਲਬਧ ਨਹੀਂ ਹਨ। ਅਜਿਹੇ ਹਾਲਾਤ ਵਿੱਚ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਸਿੱਖਿਆ ਦੇਣਾ ਵੀ ਮੁਸ਼ਕਲ ਹੋ ਜਾਂਦਾ ਹੈ।

Share Report:WhatsAppXFacebook

Editorial Standards & Corrections

GNE NEWS operates under rigorous verification protocols. Factual queries or correction requests regarding this report may be directed to our Ludhiana newsroom via our official editorial desk.